Maghi is the day after the Hindu festival of Lohri. Lets see what SGGSJ says about this month or day or ritual. I am fairly new to SGGSJ and maybe wrong in my understanding of the word “Maagh” in SGGSJ. To me, the word can be related to the month Maagh or the day Maghi. In other faiths, certain days or months are more auspicious or holier then others and Gurbani is basically teaching us how we should be celebrating any of this days the correct way. After all, any time (sec/hr/day/month/yr) is auspicious if God is remembered (MINUS THE RITUALS).
ਗੁਰੂ ਪਾਸਹੁ ਫਿਰਿ ਚੇਲਾ ਖਾਇ ॥ ਤਾਮਿ ਪਰੀਤਿ ਵਸੈ ਘਰਿ ਆਇ ॥ ਜੇ ਸਉ ਵਰ੍ਹਿਆ ਜੀਵਣ ਖਾਣੁ ॥ ਖਸਮ ਪਛਾਣੈ ਸੋ ਦਿਨੁ ਪਰਵਾਣੁ ॥੨॥
Gurū pāshu fir cẖelā kẖā▫e. Ŧām parīṯ vasai gẖar ā▫e. Je sa▫o var▫hi▫ā jīvaṇ kẖāṇ. Kẖasam pacẖẖāṇai so ḏin parvāṇ. ||2||
The disciple feeds on the Guru; out of love for bread, he comes to dwell in his home. If one were to live and eat for hundreds of years, that day alone would be auspicious, when he recognizes his Lord and Master. ||2|| SGGSJ p-349
What does SGGSJ say about the rituals performed in Maagh (Magi/Maghi). I have been informed by someone that this sabad is rarely referenced by the Granthis or Keertanis in a Gudwara during Lohri or Maghi/Maagh! I wonder why?
Māgẖ punīṯ bẖa▫ī ṯirath anṯar jāni▫ā. Sājan sahj mile guṇ gėh ank samāni▫ā. Parīṯam guṇ anke suṇ parabẖ banke ṯuḏẖ bẖāvā sar nāvā. Gang jamun ṯah beṇī sangam sāṯ samunḏ samāvā. Punn ḏān pūjā parmesur jug jug eko jāṯā. Nānak māgẖ mahā ras har jap aṯẖsaṯẖ ṯirath nāṯā. ||15||
In Maagh, I become pure; I know that the sacred shrine of pilgrimage is within me. I have met my Friend with intuitive ease; I grasp His Glorious Virtues, and merge in His Being. O my Beloved, Beauteous Lord God, please listen: I sing Your Glories, and merge in Your Being. If it is pleasing to Your Will, I bathe in the sacred pool within. The Ganges, Jamunaa, the sacred meeting place of the three rivers, the seven seas, charity, donations, adoration and worship all rest in the Transcendent Lord God; throughout the ages, I realize the One. O Nanak, in Maagh, the most sublime essence is meditation on the Lord; this is the cleansing bath of the sixty-eight sacred shrines of pilgrimage. ||15||
Sabd in the video below is from SGGSJ p-135 . Note: Not sure WHY the video editor of the video is showing a men dipping in the water when “ishnan” is mentioned in the pangtee. Sabad misunderstood by the video editor?
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥
Māgẖ majan sang sāḏẖū▫ā ḏẖūṛī kar isnān.
In the month of Maagh, let your cleansing bath be the dust of the Saadh Sangat, the Company of the Holy.
Māgẖ majan sang sāḏẖū▫ā ḏẖūṛī kar isnān. Har kā nām ḏẖi▫ā▫e suṇ sabẖnā no kar ḏān. Janam karam mal uṯrai man ṯe jā▫e gumān. Kām karoḏẖ na mohī▫ai binsai lobẖ su▫ān. Sacẖai mārag cẖalḏi▫ā usṯaṯ kare jahān. Aṯẖsaṯẖ ṯirath sagal punn jī▫a ḏa▫i▫ā parvān. Jis no ḏevai ḏa▫i▫ā kar so▫ī purakẖ sujān. Jinā mili▫ā parabẖ āpṇā Nānak ṯin kurbān. Māgẖ sucẖe se kāʼndẖī▫ah jin pūrā gur miharvān. ||12||
In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings-this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. ||12||
Maghi – day after Lohri – part II
January 15, 2011 by Gur Sikh
Continued from : Maghi – day after lohri – Part I

ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥ ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥
Māgẖ punīṯ bẖa▫ī ṯirath anṯar jāni▫ā. Sājan sahj mile guṇ gėh ank samāni▫ā. Parīṯam guṇ anke suṇ parabẖ banke ṯuḏẖ bẖāvā sar nāvā. Gang jamun ṯah beṇī sangam sāṯ samunḏ samāvā. Punn ḏān pūjā parmesur jug jug eko jāṯā. Nānak māgẖ mahā ras har jap aṯẖsaṯẖ ṯirath nāṯā. ||15||
In Maagh, I become pure; I know that the sacred shrine of pilgrimage is within me. I have met my Friend with intuitive ease; I grasp His Glorious Virtues, and merge in His Being. O my Beloved, Beauteous Lord God, please listen: I sing Your Glories, and merge in Your Being. If it is pleasing to Your Will, I bathe in the sacred pool within. The Ganges, Jamunaa, the sacred meeting place of the three rivers, the seven seas, charity, donations, adoration and worship all rest in the Transcendent Lord God; throughout the ages, I realize the One. O Nanak, in Maagh, the most sublime essence is meditation on the Lord; this is the cleansing bath of the sixty-eight sacred shrines of pilgrimage. ||15||
ਮਾਘਿ = ਮਾਘ (ਮਹੀਨੇ maheeneh = month) ਵਿਚ vich = in। ਪੁਨੀਤ = ਪਵਿਤ੍ਰ pavetar = God। ਤੀਰਥੁ = ਪਵਿਤ੍ਰ ਅਸਥਾਨ (ਖ਼ਾਸ ਤੌਰ ਤੇ ਉਹ) ਜੋ ਕਿਸੇ ਨਦੀ ਆਦਿਕ ਦੇ ਨੇੜੇ ਹੋਵੇ। ਅੰਤਰਿ = ਹਿਰਦੇ ਵਿਚ। ਜਾਨਿਆ = ਪਛਾਣ ਲਿਆ, ਲੱਭ ਲਿਆ। ਸਹਜਿ = ਸਹਜ ਵਿਚ, ਅਡੋਲ ਅਵਸਥਾ ਵਿਚ। ਗਹਿ = ਗ੍ਰਹਿਣ ਕਰ ਕੇ। ਅੰਕੇ = ਅੰਕ ਵਿਚ, ਹਿਰਦੇ ਵਿਚ। ਸੁਣਿ = (ਤੇਰੇ ਗੁਣ) ਸੁਣ ਕੇ। ਬੰਕੇ = ਸੋਹਣੇ। ਸਰਿ = ਸਰੋਵਰ ਵਿਚ, ਤੀਰਥ ਉਤੇ। ਨਾਵਾ = ਨ੍ਹਾਵਾਂ, ਇਸ਼ਨਾਨ ਕਰ ਲੈਂਦਾ ਹਾਂ। ਤਹ = ਉਸ ਆਤਮਕ ਅਵਸਥਾ ਵਿਚ। ਬੇਣੀ ਸੰਗਮ = ਤ੍ਰਿਬੇਣੀ, ਗੰਗਾ ਜਮਨਾ ਸਰਸ੍ਵਤੀ ਤਿੰਨਾਂ ਪਵਿਤ੍ਰ ਨਦੀਆਂ ਦਾ ਮਿਲਾਪ-ਅਸਥਾਨ। ਜਪਿ = ਜਪ ਕੇ। ਜਾਤਾ = ਡੂੰਘੀ ਸਾਂਝ ਪਾ ਲਈ।੧੫।
ਮਾਘ (ਮਹੀਨੇ) ਵਿਚ (ਲੋਕ ਪ੍ਰਯਾਗ ਆਦਿਕ ਉਤੇ ਇਸ਼ਨਾਨ ਕਰਨ ਵਿਚ ਪਵਿਤ੍ਰਤਾ ਮੰਨਦੇ ਹਨ ਪਰ) ਜਿਸ ਜੀਵ ਨੇ ਆਪਣੇ ਹਿਰਦੇ ਵਿਚ ਹੀ ਤੀਰਥ ਪਛਾਣ ਲਿਆ ਹੈ ਉਸ ਦੀ ਜਿੰਦ ਪਵਿਤ੍ਰ ਹੋ ਜਾਂਦੀ ਹੈ। ਜੋ ਜੀਵ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਵਸਾ ਕੇ ਉਸ ਦੇ ਚਰਨਾਂ ਵਿਚ ਲੀਨ ਹੁੰਦਾ ਹੈ, ਉਹ ਅਡੋਲ ਅਵਸਥਾ ਵਿਚ ਟਿਕ ਜਾਂਦਾ ਹੈ ਜਿਥੇ ਉਸ ਨੂੰ ਸੱਜਣ-ਪ੍ਰਭੂ ਮਿਲ ਪੈਂਦਾ ਹੈ। ਹੇ ਸੋਹਣੇ ਪ੍ਰੀਤਮ ਪ੍ਰਭੂ! ਜੇ ਤੇਰੇ ਗੁਣ ਮੈਂ ਆਪਣੇ ਹਿਰਦੇ ਵਿਚ ਵਸਾ ਕੇ ਤੇਰੀ ਸਿਫ਼ਤਿ-ਸਾਲਾਹ ਸੁਣ ਕੇ ਤੈਨੂੰ ਚੰਗਾ ਲੱਗਣ ਲੱਗ ਪਵਾਂ, ਤਾਂ ਮੈਂ ਤੀਰਥ ਉਤੇ ਇਸ਼ਨਾਨ ਕਰ ਲਿਆ (ਸਮਝਦਾ ਹਾਂ)। ਤੇਰੇ ਚਰਨਾਂ ਵਿਚ ਲੀਨਤਾ ਵਾਲੀ ਅਵਸਥਾ ਹੀ ਗੰਗਾ ਜਮਨਾ ਸਰਸ੍ਵਤੀ ਤਿੰਨਾਂ ਨਦੀਆਂ ਦਾ ਮਿਲਾਪ-ਥਾਂ ਹੈ ਤ੍ਰਿਬੇਣੀ ਹੈ, ਉਥੇ ਹੀ ਮੈਂ ਸੱਤੇ ਸਮੁੰਦਰ ਸਮਾਏ ਮੰਨਦਾ ਹਾਂ। ਜਿਸ ਮਨੁੱਖ ਨੇ ਹਰੇਕ ਜੁਗ ਵਿਚ ਵਿਆਪਕ ਪਰਮੇਸਰ ਨਾਲ ਸਾਂਝ ਪਾ ਲਈ ਉਸ ਨੇ (ਤੀਰਥ-ਇਸ਼ਨਾਨ ਆਦਿਕ) ਸਾਰੇ ਪੁੰਨ ਕਰਮ ਦਾਨ ਤੇ ਪੂਜਾ ਕਰਮ ਕਰ ਲਏ। ਹੇ ਨਾਨਕ! ਮਾਘ ਮਹੀਨੇ ਵਿਚ (ਤੀਰਥ-ਇਸ਼ਨਾਨ ਆਦਿਕ ਦੇ ਥਾਂ) ਜਿਸ ਨੇ ਪ੍ਰਭੂ ਦਾ ਨਾਮ ਸਿਮਰ ਕੇ ਪ੍ਰਭੂ-ਨਾਮ ਦਾ ਮਹਾ ਰਸ ਪੀ ਲਿਆ, ਉਸ ਨੇ ਅਠਾਹਠ ਹੀ ਤੀਰਥਾਂ ਦਾ ਇਸ਼ਨਾਨ ਕਰ ਲਿਆ।੧੫। ❁ ਭਾਵ: ਮਾਘੀ maghi ਵਾਲੇ Waleh ਦਿਨ dhin ਲੋਕ lok ਪ੍ਰਯਾਗ prayag ਆਦਿਕ adek ਤੀਰਥ terath ਉਤੇ oteh ਇਸ਼ਨਾਨ ishnan ਕਰਨ karan ਵਿਚ vich ਪਵਿੱਤ੍ਰਤਾ pevetrta ਮੰਨਦੇ medeh ਹਨ hen। ਪਰ par ਪਰਮਾਤਮਾ parmatma ਦੀ di ਸਿਫ਼ਤਿ sefet-ਸਾਲਾਹ salaa ਹਿਰਦੇ hirdeh ਵਿਚ vich ਵਸਾਣੀ vesni ਹੀ hi ਅਠਾਹਠ Athsath ਤੀਰਥਾਂ terath ਦਾ dha ਇਸ਼ਨਾਨ ishnan ਹੈ hey ।
Lets compare with Maghi – day after lohri – Part I
Sabd in the video below is from SGGSJ p-135 . Note: Not sure WHY the video editor of the video is showing a men dipping in the water when “ishnan” is mentioned in the pangtee. Sabad misunderstood by the video editor?
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥
Māgẖ majan sang sāḏẖū▫ā ḏẖūṛī kar isnān.
In the month of Maagh, let your cleansing bath be the dust of the Saadh Sangat, the Company of the Holy.
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥
Māgẖ majan sang sāḏẖū▫ā ḏẖūṛī kar isnān. Har kā nām ḏẖi▫ā▫e suṇ sabẖnā no kar ḏān. Janam karam mal uṯrai man ṯe jā▫e gumān. Kām karoḏẖ na mohī▫ai binsai lobẖ su▫ān. Sacẖai mārag cẖalḏi▫ā usṯaṯ kare jahān. Aṯẖsaṯẖ ṯirath sagal punn jī▫a ḏa▫i▫ā parvān. Jis no ḏevai ḏa▫i▫ā kar so▫ī purakẖ sujān. Jinā mili▫ā parabẖ āpṇā Nānak ṯin kurbān. Māgẖ sucẖe se kāʼndẖī▫ah jin pūrā gur miharvān. ||12||
In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings-this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. ||12||
ਮਾਘ = ਮਾਘ ਨਖ੍ਹਤ੍ਰ ਵਾਲੀ ਪੂਰਨਮਾਸੀ ਦਾ ਮਹੀਨਾ। ਮਾਘਿ = ਮਾਘ ਮਹੀਨੇ ਵਿਚ। {ਨੋਟ: ਇਸ ਮਹੀਨੇ ਦਾ ਪਹਿਲਾ ਦਿਨ ਹਿੰਦੂ-ਸ਼ਾਸਤ੍ਰਾਂ, ਅਨੁਸਾਰ ਬੜਾ ਪਵਿਤ੍ਰ ਹੈ, ਹਿੰਦੂ ਸੱਜਣ ਮਾਘੀ ਵਾਲੇ ਦਿਨ ਪ੍ਰਯਾਗ ਤੀਰਥ ਤੇ ਇਸ਼ਨਾਨ ਕਰਨਾ ਬਹੁਤ ਪੁੰਨ ਕੰਮ ਸਮਝਦੇ ਹਨ}। ਮਜਨੁ = ਚੁੱਭੀ। ਦਾਨੁ = ਨਾਮੁ ਦਾ ਦਾਨ। ਜਨਮ ਕਰਮ ਮਲੁ = ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ। ਗੁਮਾਨੁ = ਅਹੰਕਾਰ। ਕਾਮਿ = ਕਾਮ ਵਿਚ। ਕਰੋਧਿ = ਕ੍ਰੋਧ ਵਿਚ। ਮੋਹੀਐ = ਠੱਗੇ ਜਾਈਦਾ। ਸੁਆਨੁ = ਕੁੱਤਾ। ਮਾਰਗਿ = ਰਸਤੇ ਉੱਤੇ। ਉਸਤਤਿ = ਸੋਭਾ। ਅਠਸਠਿ = ਅਠਾਹਠ। ਪਰਵਾਨੁ = ਮੰਨਿਆ-ਪ੍ਰਮੰਨਿਆ (ਧਾਰਮਿਕ ਕੰਮ)। ਕਰਿ = ਕਰ ਕੇ। ਸੁਜਾਨੁ = ਸਿਆਣਾ। ਕਾਂਢੀਅਹਿ = ਆਖੇ ਜਾਂਦੇ ਹਨ।੧੨।
ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ। (ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ)। ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ)। ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ। ਹੇ ਨਾਨਕ! (ਆਖ-) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ)।੧੨।
Rate this:
Like this:
Posted in Gurbani, Sabad Keertan, Uncategorized, Video comments | 1 Comment
One Response
Comments RSS